ਖੇਤੀਬਾੜੀ ਵਿਭਾਗ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਡਿਜ਼ੀਟਲ ਅਖਬਾਰ ‘ਉੱਤਮ ਖੇਤੀ’ ਦੀ ਕੀਤੀ ਸ਼ੁਰੂਆਤ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡਿਜ਼ੀਟਲ ਅਖਬਾਰ ‘ਉੱਤਮ ਖੇਤੀ’ ਦਾ ਪਹਿਲਾ ਐਡੀਸ਼ਨ ਰੀਲੀਜ਼ ਗੁਰਦਾਸਪੁਰ, 10 ਮਾਰਚ (ਮੰਨਣ ਸੈਣੀ )। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਸੂਚਨਾ ਤਕਨੌਲੋਜੀ ਜਰੀਏ ਖੇਤੀਬਾੜੀ ਦੇ ਨਵੇਂ ਢੰਗਾਂ ਅਤੇ ਖੇਤੀ ਮਾਹਿਰਾਂ ਦੀਆਂ ਸਲਾਹਾਂ ਤੋਂ ਜਾਣੂ ਕਰਵਾਉਣ ਲਈ ਮਹੀਨਾਵਾਰ ਡਿਜ਼ੀਟਲ ਅਖਬਾਰ ‘ਉੱਤਮ ਖੇਤੀ’ ਦੀ … Continue reading ਖੇਤੀਬਾੜੀ ਵਿਭਾਗ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਡਿਜ਼ੀਟਲ ਅਖਬਾਰ ‘ਉੱਤਮ ਖੇਤੀ’ ਦੀ ਕੀਤੀ ਸ਼ੁਰੂਆਤ