ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਬਜਟ ‘ਚ 20 ਫੀਸਦੀ ਵਾਧੇ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ

ਕਿਸਾਨਾਂ ਨੂੰ ਮੌਸਮ ਦੀਆਂ ਤਬਦੀਲੀਆਂ ਅਤੇ ਹੋਰ ਬੇਯਕੀਨੀਆਂ ਤੋਂ ਬਚਾਉਣ ਲਈ ਫਸਲ ਬੀਮਾ ਦੀ ਸਹੂਲਤ ਜਲਦ ਚੰਡੀਗੜ੍ਹ, 10 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਪੱਖੀ ਤੇ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ … Continue reading ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਬਜਟ ‘ਚ 20 ਫੀਸਦੀ ਵਾਧੇ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ