ਪੰਜਾਬ ਰਾਜ ਅਧਿਆਪਕਾ ਯੋਗਤਾ ਟੈਸਟ (ਪੀ.ਐੱਸ.ਟੀ.ਈ.ਟੀ.) ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਤਹਿਤ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 10 ਮਾਰਚ (ਮੰਨਣ ਸੈਣੀ )। ਜ਼ਿਲ੍ਹਾ ਸਿੱਖਿਆ ਅਫਸਰ (ਸਕੈਡੰਰੀ), ਗੁਰਦਾਸਪੁਰ ਨੇ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਪੰਜਾਬ ਰਾਜ ਵਿਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵਲੋ ਪੰਜਾਬ ਰਾਜ ਅਧਿਆਪਕਾ ਯੋਗਤਾ ਟੈਸਟ (ਪੀ.ਐੱਸ.ਟੀ.ਈ.ਟੀ.) ਦੀ ਪ੍ਰੀਖਿਆ ਮਿਤੀ 12.3.2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸੈਂਟਰਾਂ ਵਿਖੇ ਸਵੇਰੇ 10.00 ਵਜੇ ਤੋਂ 12.30 ਵਜੇ ਤੱਕ ਅਤੇ ਦੁਪਿਹਰ 02.00 ਵਜੇ … Continue reading ਪੰਜਾਬ ਰਾਜ ਅਧਿਆਪਕਾ ਯੋਗਤਾ ਟੈਸਟ (ਪੀ.ਐੱਸ.ਟੀ.ਈ.ਟੀ.) ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਤਹਿਤ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ