ਆਪ ਸਰਕਾਰ ਨੇ ਬਜਟ 2023-24 ’ਚ ਅੰਕੜਿਆਂ ਦਾ ਹੇਰਫੇਰ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਤੇ ਅਸਲ ਵਿਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਐ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਵੱਧ ਕੇ 3.47 ਲੱਖ ਕਰੋੜ ਹੋ ਗਿਆ ਜੋ ਜੀ ਐਸ ਡੀ ਪੀ ਦਾ 46.81 ਫੀਸਦੀ ਬਣਦਾ ਹੈ ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੋਂ ਇਨਕਾਰ ਕੀਤਾ ਗਿਆ ਤੇ ਓ ਪੀ ਐਸ ਤੇ ਬਿਜਲੀ ਪੈਦਾਵਾਰ ਵਾਸਤੇ ਕੋਈ ਪੈਸਾ ਅਲਾਟ ਨਹੀਂ ਕੀਤਾ ਮੁੱਖ ਮੰਤਰੀ ਨੂੰ ਕਿਹਾ … Continue reading ਆਪ ਸਰਕਾਰ ਨੇ ਬਜਟ 2023-24 ’ਚ ਅੰਕੜਿਆਂ ਦਾ ਹੇਰਫੇਰ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਤੇ ਅਸਲ ਵਿਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਐ: ਸੁਖਬੀਰ ਸਿੰਘ ਬਾਦਲ