ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ.ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ, 10 ਮਾਰਚ 2023 (ਦੀ ਪੰਜਾਬ ਵਾਇਰ)। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਪੰਜਾਬ … Continue reading ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ.ਇੰਦਰਬੀਰ ਸਿੰਘ ਨਿੱਜਰ