ਪੰਜਾਬ ਦਾ ਦੂਰਅੰਦੇਸ਼ੀ ਬਜਟ ਵਾਤਾਵਰਣ ਸੁਰੱਖਿਆ ਅਤੇ ਨਵਿਆਉਣਯੋਗ ਊਰਜਾ ਵਿੱਚ ਵਾਧਾ ਕਰੇਗਾ: ਅਮਨ ਅਰੋੜਾ

ਅਗਲੇ ਪੰਜ ਸਾਲਾਂ ਵਿੱਚ ਸਾਰੇ ਡੀਜ਼ਲ ਆਧਾਰਤ ਖੇਤੀਬਾੜੀ ਪੰਪ ਸੈੱਟਾਂ ਨੂੰ ਸੌਰ ਊਰਜਾ ‘ਤੇ ਤਬਦੀਲ ਕਰਨ ਦੇ ਇਰਾਦੇ ਲਈ ਬਜਟ ਦੀ ਸ਼ਲਾਘਾ ਚੰਡੀਗੜ੍ਹ, 10 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬਜਟ 2023-24 ਨੂੰ … Continue reading ਪੰਜਾਬ ਦਾ ਦੂਰਅੰਦੇਸ਼ੀ ਬਜਟ ਵਾਤਾਵਰਣ ਸੁਰੱਖਿਆ ਅਤੇ ਨਵਿਆਉਣਯੋਗ ਊਰਜਾ ਵਿੱਚ ਵਾਧਾ ਕਰੇਗਾ: ਅਮਨ ਅਰੋੜਾ