‘ਆਪ’ ਸਰਕਾਰ ਆਪਣੇ ਹੀ ਬਜਟ ਦੇ ਐਲਾਨਾਂ ਨਾਲ ਹੋਈ ਬੇਨਕਾਬ : ਵੜਿੰਗ

ਚੰਡੀਗੜ੍ਹ, 10 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, “ਇਹ ਬਜਟ ਨੇ ਫੇਲ੍ਹ … Continue reading ‘ਆਪ’ ਸਰਕਾਰ ਆਪਣੇ ਹੀ ਬਜਟ ਦੇ ਐਲਾਨਾਂ ਨਾਲ ਹੋਈ ਬੇਨਕਾਬ : ਵੜਿੰਗ