ਵਿਜੀਲੈਂਸ ਬਿਊਰੋ ਨੇ 8500 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

ਚੰਡੀਗੜ, 10 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਰਾਜ ਸਿੰਘ ਨੂੰ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਵਿਵੇਕ … Continue reading ਵਿਜੀਲੈਂਸ ਬਿਊਰੋ ਨੇ 8500 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ