ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ

ਸ਼ਰਾਬ ਕਾਰੋਬਾਰ ਵਿੱਚ ਸਥਿਰਤਾ ਬਰਕਰਾਰ ਰੱਖਣ ਅਤੇ ਪਿਛਲੇ ਸਾਲਾਂ ਵਿੱਚ ਸ਼ੁਰੂ ਹੋਏ ਸੁਧਾਰਾਂ ਨੂੰ ਜਾਰੀ ਰੱਖਣ ਲਈ ਚੁੱਕਿਆ ਕਦਮ ਚੰਡੀਗੜ੍ਹ, 10 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ … Continue reading ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ