ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਲੁੱਕ ਆਊਟ ਨੋਟਿਸ: ਹੁਣ ਨਹੀਂ ਜਾ ਸਕਣਗੇ ਵਿਦੇਸ਼

ਚੰਡੀਗੜ੍ਹ, 11 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਹੈ। ਸਾਬਕਾ ਸੀਐਮ ਚੰਨੀ ਵਿਦੇਸ਼ ਵਿੱਚ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਕੈਲੀਫੋਰਨੀਆ ਜਾਣ ਵਾਲੇ ਸਨ। ਪਰ ਵਿਜੀਲੈਂਸ ਵੱਲੋਂ ਐਲਓਸੀ ਜਾਰੀ ਹੋਣ ਤੋਂ ਬਾਅਦ ਹੁਣ ਚੰਨੀ ਨੇ … Continue reading ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਲੁੱਕ ਆਊਟ ਨੋਟਿਸ: ਹੁਣ ਨਹੀਂ ਜਾ ਸਕਣਗੇ ਵਿਦੇਸ਼