ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਬਜਟ ਦੀ ਕੀਤੀ ਤਾਰੀਫ, ਕਿਹਾ- ਮਾਨ ਸਰਕਾਰ ਹੈ ਕਿਸਾਨ ਹਿਤੈਸ਼ੀ

 ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਕਿਹਾ- ਬਜਟ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਦੀ ਦੂਰਅੰਦੇਸ਼ੀ ਝਲਕਦੀ ਹੈ  ਕਿਹਾ- ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ, ਬਜਟ ਵਿੱਚ ਖੇਤੀ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਪਹਿਲੀ ਵਾਰ ਫਸਲੀ ਵਿਭਿੰਨਤਾ ਲਈ ਵੀ ਵਿਵਸਥਾ ਕੀਤੀ ਗਈ  ਪਿੰਡਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ, ਪੰਜਾਬ ਗ੍ਰਾਮੀਣ ਬੈਂਕ ਅਤੇ ਪਨਸਪ ਸਮੇਤ ਕਈ ਸਰਕਾਰੀ … Continue reading ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਬਜਟ ਦੀ ਕੀਤੀ ਤਾਰੀਫ, ਕਿਹਾ- ਮਾਨ ਸਰਕਾਰ ਹੈ ਕਿਸਾਨ ਹਿਤੈਸ਼ੀ