ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ

ਜਲ ਸਰੋਤ ਮੰਤਰੀ ਨੇ ਪ੍ਰਸ਼ਨ ਕਾਲ ਵਿੱਚ ਸਵਾਲ ਦੇ ਜਵਾਬ ਵਿੱਚ ਆਖੀ ਲੁਧਿਆਣਾ ਜ਼ਿਲੇ ਵਿੱਚ ਅੱਠ ਰਜਵਾਹਿਆਂ ਨੂੰ ਪੱਕਾ ਕਰਨ ਦਾ ਕੰਮ 31 ਮਾਰਚ ਤੱਕ ਮੁਕੰਮਲ ਹੋਵੇਗਾ ਚੰਡੀਗੜ੍ਹ, 11 ਮਾਰਚ 2023 (ਦੀ ਪੰਜਾਬ ਵਾਇਰ)। ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ … Continue reading ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ