ਭਗਵੰਤ ਮਾਨ ਸਰਕਾਰ ਨੇ ਉਚੇਰੀ ਸਿੱਖਿਆ ਲਈ ਰੱਖੇ 990 ਕਰੋੜ ਰੁਪਏ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 11 ਮਾਰਚ 2023 (ਦੀ ਪੰਜਾਬ ਵਾਇਰ)।  ਪੰਜਾਬ ਰਾਜ ਦੀਆਂ ਸਰਕਾਰੀ ਯੂਨੀਵਰਸਿਟੀਆਂ ਨੂੰ ਪੈਰਾਂ ਸਿਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਸ਼ ਕੀਤੇ ਬਜਟ ਵਿੱਚ 990 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ … Continue reading ਭਗਵੰਤ ਮਾਨ ਸਰਕਾਰ ਨੇ ਉਚੇਰੀ ਸਿੱਖਿਆ ਲਈ ਰੱਖੇ 990 ਕਰੋੜ ਰੁਪਏ: ਹਰਜੋਤ ਸਿੰਘ ਬੈਂਸ