ਖ਼ਜ਼ਾਨਾ ਮੰਤਰੀ ਨੇ ਲੋਕਾਂ ਦੀ ਭਾਸ਼ਾ ‘ਚ ਸ਼ਾਨਦਾਰ ‘ਆਮ ਲੋਕਾਂ ਦਾ ਬਜਟ’ ਪੇਸ਼ ਕੀਤਾ – ਮੁੱਖ ਮੰਤਰੀ

ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਅਸੀਂ ਪਹਿਲੇ ਸਾਲ ‘ਚ ਹੀ 36000 ਕਰੋੜ ਰੁਪਏ ਦਾ ਕਰਜ਼ਾ ਲਾਹ ਦਿੱਤਾਃ ਮੁੱਖ ਮੰਤਰੀ ਚੰਗੇ ਸਕੂਲ ਤੇ ਹਸਪਤਾਲਾਂ ਦਾ ਫਾਇਦਾ ਪੰਜਾਬ ਦੇ ਗਰੀਬਾਂ ਨੂੰ ਮਿਲੇਗਾ ਕਿਸੇ ਵੀ ਯੂਨੀਵਰਸਿਟੀ ਨੂੰ ਕੋਈ ਘਾਟਾ ਨਹੀਂ ਪੈਣ ਦਿਆਂਗੇ ਸਾਡੀ ਸਰਕਾਰ ਨੇ ਪਹਿਲੇ ਸਾਲ ਹੀ … Continue reading ਖ਼ਜ਼ਾਨਾ ਮੰਤਰੀ ਨੇ ਲੋਕਾਂ ਦੀ ਭਾਸ਼ਾ ‘ਚ ਸ਼ਾਨਦਾਰ ‘ਆਮ ਲੋਕਾਂ ਦਾ ਬਜਟ’ ਪੇਸ਼ ਕੀਤਾ – ਮੁੱਖ ਮੰਤਰੀ