ਨਜਾਇਜ਼ ਖਣਨ ਖਿਲਾਫ ਵੱਡੀ ਕਾਰਵਾਈ, ਰੂਪਨਗਰ ਜ਼ਿਲੇ ਵਿੱਚ 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਜ਼ਬਤ ਕੀਤੇ: ਮੀਤ ਹੇਅਰ

ਚੰਡੀਗੜ੍ਹ, 12 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣਾ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ ‘ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਜ਼ਿਲੇ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਸਵਾ ਨਦੀ ਵਿੱਚੋਂ 4 ਪੋਕਲੇਨ ਮਸ਼ੀਨਾਂ … Continue reading ਨਜਾਇਜ਼ ਖਣਨ ਖਿਲਾਫ ਵੱਡੀ ਕਾਰਵਾਈ, ਰੂਪਨਗਰ ਜ਼ਿਲੇ ਵਿੱਚ 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਜ਼ਬਤ ਕੀਤੇ: ਮੀਤ ਹੇਅਰ