ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

ਐਸ.ਆਈ.ਟੀ. ਹੈੱਡ ਏ.ਡੀ.ਜੀ.ਪੀ. ਐਲ.ਕੇ. ਯਾਦਵ 16, 23 ਅਤੇ 30 ਮਾਰਚ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਚੰਡੀਗੜ੍ਹ ਦਫਤਰ ਵਿਖੇ ਲੋਕਾਂ ਨਾਲ ਕਰਨਗੇ ਮੁਲਾਕਾਤ ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਕਰ ਸਕਦੇ ਹਨ ਸਾਂਝੀ: ਏ.ਡੀ.ਜੀ.ਪੀ. ਐਲ.ਕੇ. ਯਾਦਵ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਕੀਤਾ ਧੰਨਵਾਦ ਚੰਡੀਗੜ੍ਹ, … Continue reading ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ