ਪੰਜਾਬ ਸਰਕਾਰ ਨੇ ਦੰਗਾ ਪੀੜਤਾਂ ਤੇ ਅੱਤਵਾਦ ਪ੍ਰਭਾਵਿਤਾਂ ਲਈ ਮਕਾਨਾਂ-ਪਲਾਟਾਂ ਦੀ ਅਲਾਟਮੈਂਟ ‘ਚ ਰਾਖਵਾਂਕਰਨ ਦੀ ਮਿਆਦ 5 ਸਾਲ ਲਈ ਵਧਾਈ- ਜਿੰਪਾ

ਚੰਡੀਗੜ੍ਹ, 12 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਦੰਗਾ ਪੀੜਤਾਂ ਤੇ ਅੱਤਵਾਦ ਪ੍ਰਭਾਵਿਤਾਂ ਨੂੰ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਮਕਾਨਾਂ-ਪਲਾਟਾਂ ਦੀ ਅਲਾਟਮੈਂਟ ‘ਚ 5 ਫੀਸਦੀ ਰਾਖਵਾਂਕਰਨ ਦੀ ਮਿਆਦ ਵਿਚ 5 ਸਾਲ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ … Continue reading ਪੰਜਾਬ ਸਰਕਾਰ ਨੇ ਦੰਗਾ ਪੀੜਤਾਂ ਤੇ ਅੱਤਵਾਦ ਪ੍ਰਭਾਵਿਤਾਂ ਲਈ ਮਕਾਨਾਂ-ਪਲਾਟਾਂ ਦੀ ਅਲਾਟਮੈਂਟ ‘ਚ ਰਾਖਵਾਂਕਰਨ ਦੀ ਮਿਆਦ 5 ਸਾਲ ਲਈ ਵਧਾਈ- ਜਿੰਪਾ