ਪੁਰਾਣੇ ਬੰਦ ਹੋਏ ਸਿਵਲ ਹਸਪਤਾਲ ਨੂੰ ਮੁੜ ਚਾਲੂ ਕਰਨ ਨਾਲ ਲੋਕਾਂ ਨੂੰ ਮਿਲੇਗਾ ਵੱਡਾ ਲਾਭ-ਰਮੇਸ਼ ਗੁਪਤਾ

ਗੁਰਦਾਸਪੁਰ, 14 ਮਾਰਚ 2023 (ਮੰਨਣ ਸੈਣੀ)। ਆਲ ਮਿਉਂਸਪਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਮੇਸ਼ ਗੁਪਤਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਈ |ਜ਼ਿਲ੍ਹਾ ਪ੍ਰਧਾਨ ਰਮੇਸ਼ ਗੁਪਤਾ, ਜਨਰਲ ਸਕੱਤਰ ਵਿਜੇ ਥਾਪਾ ਅਤੇ ਸੀਨੀਅਰ ਉਪ ਪ੍ਰਧਾਨ ਨਰਿੰਦਰ ਪਾਲ ਨੇ ਦੱਸਿਆ ਕਿ ਪੁਰਾਣੇ ਬੰਦ ਪਏ ਸਿਵਲ ਹਸਪਤਾਲ ਵਿਚ ਸਿਹਤ ਸਹੂਲਤਾਂ ਮੁੜ ਸ਼ੁਰੂ ਹੋ ਗਈਆਂ ਹਨ … Continue reading ਪੁਰਾਣੇ ਬੰਦ ਹੋਏ ਸਿਵਲ ਹਸਪਤਾਲ ਨੂੰ ਮੁੜ ਚਾਲੂ ਕਰਨ ਨਾਲ ਲੋਕਾਂ ਨੂੰ ਮਿਲੇਗਾ ਵੱਡਾ ਲਾਭ-ਰਮੇਸ਼ ਗੁਪਤਾ