ਡਿਪਟੀ ਕਮਿਸ਼ਨਰ ਵੱਲੋਂ ਮਕੌੜਾ ਪੱਤਣ ਤੋਂ ਪਾਰ ਸਰਹੱਦੀ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਬਲਜ ਏਰੀਏ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 14 ਮਾਰਚ 2023 (ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਮਕੌੜਾ ਪੱਤਣ (ਰਾਵੀ ਦਰਿਆ) ਤੋਂ ਪਾਰ ਦੇ ਇਲਾਕੇ (ਬਲਜ ਏਰੀਏ) ਦੇ ਸਰਹੱਦੀ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਅਧਿਕਾਰੀਆਂ ਨਾਲ … Continue reading ਡਿਪਟੀ ਕਮਿਸ਼ਨਰ ਵੱਲੋਂ ਮਕੌੜਾ ਪੱਤਣ ਤੋਂ ਪਾਰ ਸਰਹੱਦੀ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ