ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10.36 ਕਰੋੜ ਰੁਪਏ ਦੀ ਡਰੱਗ ਮਨੀ, 464 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਉਪਰੰਤ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 8458 ਐਫਆਈਆਰਜ਼ ਕੀਤੀਆਂ ਦਰਜ ਐਨਡੀਪੀਐਸ ਐਕਟ ਦੇ … Continue reading ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ