ਨਵਜੋਤ ਸਿੰਘ ਮੰਡੇਰ (ਜਰਗ) ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ; ਕਿਹਾ, ਨਵਿਆਉਣਯੋਗ ਊਰਜਾ ਦੀ ਸੁਚੱਜੀ ਤੇ ਵੱਧ ਤੋਂ ਵੱਧ ਵਰਤੋਂ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਚੰਡੀਗੜ੍ਹ, 14 ਮਾਰਚ 2023 (ਦੀ ਪੰਜਾਬ ਵਾਇਰ)। ਸ. ਨਵਜੋਤ ਸਿੰਘ ਮੰਡੇਰ (ਜਰਗ) ਨੇ ਅੱਜ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ … Continue reading ਨਵਜੋਤ ਸਿੰਘ ਮੰਡੇਰ (ਜਰਗ) ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ