ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਐੱਸ.ਏ.ਐੱਸ. ਨਗਰ/ਚੰਡੀਗੜ੍, 14 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। … Continue reading ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ