ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ

ਚੰਡੀਗੜ੍ਹ, 14 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਵਿਖੇ ਤਾਇਨਾਤ ਵਕਫ਼ ਬੋਰਡ ਦੇ ਮੁਲਾਜ਼ਮ ਨਾਜ਼ਰ ਅਲੀ ਖਾਤਰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਐਮ.ਆਰ. ਕਾਲਜ ਰੋਡ, ਫਾਜ਼ਿਲਕਾ ਦੇ ਵਾਸੀ ਇੱਕ ਪ੍ਰਾਈਵੇਟ ਵਿਅਕਤੀ ਇੰਦਰਜੀਤ ਸ਼ਰਮਾ ਪਟਵਾਰੀ ਨੂੰ ਕਾਬੂ ਕੀਤਾ ਹੈ। ਇਸ ਮਾਮਲੇ … Continue reading ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕਾਬੂ