Golden Chance- ਬਠਿੰਡਾ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀਆਂ ਵੱਲੋਂ ਪ੍ਰਮੁੱਖ ਜਾਇਦਾਦਾਂ ਦੀ ਕੀਤੀ ਜਾਵੇਗੀ ਈ-ਨਿਲਾਮੀ

ਸਕੂਲ, ਮਲਟੀਪਲੈਕਸ ਅਤੇ ਹੋਰ ਵਪਾਰਕ ਤੇ ਰਿਹਾਇਸ਼ੀ ਜਾਇਦਾਦਾਂ ਖ਼ਰੀਦਣ ਦਾ ਮੌਕਾ ਚੰਡੀਗੜ੍ਹ, 14 ਮਾਰਚ 2023 (ਦੀ ਪੰਜਾਬ ਵਾਇਰ)। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕਾਰਜਸ਼ੀਲ ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਵੱਲੋਂ ਕ੍ਰਮਵਾਰ 15 ਮਾਰਚ ਅਤੇ 22 ਮਾਰਚ ਤੋਂ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾਵੇਗੀ। ਬਠਿੰਡਾ ਵਿਕਾਸ ਅਥਾਰਟੀ ਵੱਲੋਂ ਈ-ਨਿਲਾਮੀ … Continue reading Golden Chance- ਬਠਿੰਡਾ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀਆਂ ਵੱਲੋਂ ਪ੍ਰਮੁੱਖ ਜਾਇਦਾਦਾਂ ਦੀ ਕੀਤੀ ਜਾਵੇਗੀ ਈ-ਨਿਲਾਮੀ