ਵਿਦੇਸ਼ੀ ਨੰਬਰ ਤੋਂ ਮਿਲੀਆਂ ਜਾਨ ਤੋਂ ਮਾਰਨ ਦੀਆਂ ਧਮਕੀਆਂ, ਮਾਮਲਾ ਦਰਜ

ਗੁਰਦਾਸਪੁਰ, 15 ਮਾਰਚ (ਮੰਨਣ ਸੈਣੀ)। ਵਿਦੇਸ਼ੀ ਨੰਬਰ ਤੋਂ ਧਮਕੀਆਂ ਦੇਣ ਵਾਲੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਪੁਲਿਸ ਜਿਲ੍ਹਾ ਗੁਰਦਾਸਪੁਰ ਦੇ ਇੱਕ ਥਾਣੇ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਉਕਤ ਧਮਕੀਆਂ ਦੇਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ੀ … Continue reading ਵਿਦੇਸ਼ੀ ਨੰਬਰ ਤੋਂ ਮਿਲੀਆਂ ਜਾਨ ਤੋਂ ਮਾਰਨ ਦੀਆਂ ਧਮਕੀਆਂ, ਮਾਮਲਾ ਦਰਜ