ਇੰਤਕਾਲ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 15 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜਿਲਾ ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ … Continue reading ਇੰਤਕਾਲ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ