ਈ-ਰਿਕਸ਼ਾ ਚਾਲਕਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਵਿਰੋਧ ਵਜੋਂ ਡੀਸੀ ਦਫ਼ਤਰ ਅੱਗੇ ਧਰਨਾ

ਗੁਰਦਾਸਪੁਰ, 15 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਅਤੇ ਈ-ਰਿਕਸ਼ਾ ਯੂਨੀਅਨ ਗੁਰਦਾਸਪੁਰ ਵੱਲੋਂ ਮਿੰਨੀ ਬੱਸ ਚਾਲਕਾਂ ਅਤੇ ਮੈਜਿਕ ਗੱਡੀ ਮਾਲਕਾਂ ਵੱਲੋਂ ਈ-ਰਿਕਸ਼ਾ ਚਾਲਕਾਂ ਨਾਲ ਧੱਕੇਸ਼ਾਹੀ ਕਰਨ ਦੇ ਵਿਰੋਧ ਵਿੱਚ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਰਿਕਸ਼ਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਊਟਨ ਭੱਟੀ, ਮੀਤ ਪ੍ਰਧਾਨ ਸਰਬਜੀਤ ਸਿੰਘ, ਜ਼ਿਲ੍ਹਾ ਆਗੂ ਚਰਨਜੀਤ ਸਿੰਘ ਨੇ ਦੱਸਿਆ … Continue reading ਈ-ਰਿਕਸ਼ਾ ਚਾਲਕਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਵਿਰੋਧ ਵਜੋਂ ਡੀਸੀ ਦਫ਼ਤਰ ਅੱਗੇ ਧਰਨਾ