ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ

ਚੰਡੀਗੜ 15 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਬ ਡਵੀਜ਼ਨ ਭਾਈਰੂਪਾ, ਜਿਲਾ ਬਠਿੰਡਾ ਦੇ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ … Continue reading ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ