ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਪਿਛਲੇ ਇੱਕ ਸਾਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ‘ਚ ਹੋਇਆ ਮਹੱਤਵਪੂਰਨ ਸੁਧਾਰ

ਪਿਛਲੇ ਇੱਕ ਸਾਲ ਦੌਰਾਨ ਪੰਜਾਬ ਵਿੱਚ ਅਪਰਾਧਕ ਕਾਰਵਾਈਆਂ ਵਿੱਚ ਆਈ ਮਹੱਤਵਪੂਰਨ ਗਿਰਾਵਟ, ਨਸ਼ਿਆਂ ਦੀ ਬਰਾਮਦਗੀ ਵਧੀ 16 ਮਾਰਚ 2022 ਤੋਂ ਹੁਣ ਤੱਕ 863.9 ਕਿਲੋ ਹੈਰੋਇਨ, 888 ਕਿਲੋ ਅਫੀਮ, 1229 ਕਿਲੋ ਗਾਂਜਾ, 10.36 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 17568 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ … Continue reading ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਪਿਛਲੇ ਇੱਕ ਸਾਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ‘ਚ ਹੋਇਆ ਮਹੱਤਵਪੂਰਨ ਸੁਧਾਰ