ਪੰਜਾਬ ਸਰਕਾਰ 49 ਪਿੰਡਾਂ ਵਿੱਚ ਡਾ.ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਕਮਿਊਨਿਟੀ ਸੈਂਟਰ ਬਣਾਏਗੀ: ਡਾ. ਬਲਜੀਤ ਕੌਰ

ਅਨੁਮਾਨਿਤ 12 ਕਰੋੜ 25 ਲੱਖ ਰੁਪਏ ਦੀ ਆਵੇਗੀ ਲਾਗਤ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ ਚੰਡੀਗੜ੍ਹ, 16 ਫਰਵਰੀ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ … Continue reading ਪੰਜਾਬ ਸਰਕਾਰ 49 ਪਿੰਡਾਂ ਵਿੱਚ ਡਾ.ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਕਮਿਊਨਿਟੀ ਸੈਂਟਰ ਬਣਾਏਗੀ: ਡਾ. ਬਲਜੀਤ ਕੌਰ