ਪ੍ਰਕਾਸ਼ ਸਿੰਘ ਬਾਦਲ ਦੀ ਜ਼ਮਾਨਤ ਹੋਈ ਮਨਜ਼ੂਰ, ਸੁਖ਼ਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਹੋਈ ਰੱਦ, ਸੁਖਬੀਰ ਦੇ ਸਿਰ ਤੇ ਗ੍ਰਿਫ਼ਤਾਰੀ ਦੀ ਲਟਕੀ ਤਲਵਾਰ, ਹਾਈ ਕੋਰਟ ਜਾਣ ਦਾ ਰਾਹ ਖੁੱਲਾ

ਫ਼ਰੀਦਕੋਟ, 16 ਮਾਰਚ, 2023 (ਦੀ ਪੰਜਾਬ ਵਾਇਰ)। 2015 ਦੇ ਕੋਟਕਪੂਰਾ ਗੋਲੀ ਕਾਡ ਮਾਮਲੇ ਵਿੱਚ ਫ਼ਰੀਦਕੋਟ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ-ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸ: ਸੁਖ਼ਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ … Continue reading ਪ੍ਰਕਾਸ਼ ਸਿੰਘ ਬਾਦਲ ਦੀ ਜ਼ਮਾਨਤ ਹੋਈ ਮਨਜ਼ੂਰ, ਸੁਖ਼ਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਹੋਈ ਰੱਦ, ਸੁਖਬੀਰ ਦੇ ਸਿਰ ਤੇ ਗ੍ਰਿਫ਼ਤਾਰੀ ਦੀ ਲਟਕੀ ਤਲਵਾਰ, ਹਾਈ ਕੋਰਟ ਜਾਣ ਦਾ ਰਾਹ ਖੁੱਲਾ