ਪਿੰਡ ਆਦੀਆਂ ਵਿਖੇ 17 ਮਾਰਚ ਨੂੰ ਲੱਗੇਗਾ ਮਿਸ਼ਨ ‘ਅਬਾਦ’ ਤਹਿਤ 7ਵਾਂ ਵਿਸ਼ੇਸ਼ ਕੈਂਪ

ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਪਿੰਡ ਆਦੀਆਂ ਅਤੇ ਨਜ਼ਦੀਕੀ ਸਰਹੱਦੀ ਪਿੰਡ ਚੌਂਤਰਾ, ਸਲਾਚ, ਥੰਮਣ ਅਤੇ ਸ਼ਾਹਪੁਰ ਦੇ ਵਸਨੀਕ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ ਗੁਰਦਾਸਪੁਰ, 16 ਮਾਰਚ ( ਮੰਨਣ ਸੈਣੀ) । ਪੰਜਾਬ ਸਰਕਾਰ ਦੀਆਂ ਹਦਾਇਤਾਂ … Continue reading ਪਿੰਡ ਆਦੀਆਂ ਵਿਖੇ 17 ਮਾਰਚ ਨੂੰ ਲੱਗੇਗਾ ਮਿਸ਼ਨ ‘ਅਬਾਦ’ ਤਹਿਤ 7ਵਾਂ ਵਿਸ਼ੇਸ਼ ਕੈਂਪ