ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ

ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ ਮਾਲ ਵਿਭਾਗ ਨਾਲ ਸਬੰਧਤ ਸਕੀਮਾਂ ਅਤੇ ਕੰਮਾਂ ਦਾ ਹੋਵੇਗਾ ਨਿਰੀਖਣ ਚੰਡੀਗੜ੍ਹ, 16 ਮਾਰਚ 2021 (ਦੀ ਪੰਜਾਬ ਵਾਇਰ)। ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ … Continue reading ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ