ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ ਕੀਤੀ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਮੈਡੀਕਲ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋਏ ਗੁਰਦਾਸਪੁਰ, 16 ਮਾਰਚ 2023 (ਮੰਨਣ ਸੈਣੀ )। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦਾ ਘੇਰਾ … Continue reading ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ ਕੀਤੀ