ਦੀਨਾਨਗਰ ਵਿਖੇ ਲੱਗੇ ਮੈਗਾ ਰੋਜ਼ਗਾਰ ਮੇਲੇ ਵਿੱਚ 425 ਨੌਜਵਾਨਾਂ ਨੂੰ ਮਿਲੀਆਂ ਨੌਂਕਰੀਆਂ

ਮਾਰਚ ਮਹੀਨੇ ਦੌਰਾਾਨ ਲੱਗੇ 03 ਮੈਗਾ ਰੋਜ਼ਗਾਰ ਮੇਲਿਆਂ `ਚ 1238 ਨੋਜਵਾਨਾਂ ਦੀ ਨੌਂਕਰੀਆਂ ਲਈ ਚੋਣ ਹੋਈ ਦੀਨਾਨਗਰ/ਗੁਰਦਾਸਪੁਰ, 16 ਮਾਰਚ ( ਮੰਨਣ ਸੈਣੀ) । ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਰਾਜ ਭਰ ਵਿੱਚ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ … Continue reading ਦੀਨਾਨਗਰ ਵਿਖੇ ਲੱਗੇ ਮੈਗਾ ਰੋਜ਼ਗਾਰ ਮੇਲੇ ਵਿੱਚ 425 ਨੌਜਵਾਨਾਂ ਨੂੰ ਮਿਲੀਆਂ ਨੌਂਕਰੀਆਂ