ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਕਰਨ ਦੇ ਹੁਕਮ ਚੰਡੀਗੜ੍ਹ, 16 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ … Continue reading ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ