ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਡੀਜੀਪੀ ਗੌਰਵ ਯਾਦਵ ਦਾ ਦਾਅਵਾ, ਇਹ ਪੰਜਾਬ ਦੀ ਕਿਸੇ ਜੇਲ੍ਹ ਦੀ ਇੰਟਰਵਿਊ ਨਹੀਂ, ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ

ਚੰਡੀਗੜ੍ਹ, 16 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵਾਇਰਲ ਹੋਇਆ ਇੰਟਰਵਿਊ ਪੰਜਾਬ ਦੀ ਕਿਸੇ ਜੇਲ੍ਹ ਦਾ ਹੈ। ਡੀਜੀਪੀ ਨੇ ਦੱਸਿਆ ਕਿ ਲਾਰੈਂਸ ਬਠਿੰਡਾ ਦੇ ਉੱਚ ਸੁਰੱਖਿਆ ਖੇਤਰ ਵਿੱਚ ਬੰਦ ਹੈ। ਬੈਰਕ ਵਿੱਚ ਸਿਰਫ਼ ਇੱਕ ਹੀ ਕੈਦੀ ਹੁੰਦਾ ਹੈ। 24 … Continue reading ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਡੀਜੀਪੀ ਗੌਰਵ ਯਾਦਵ ਦਾ ਦਾਅਵਾ, ਇਹ ਪੰਜਾਬ ਦੀ ਕਿਸੇ ਜੇਲ੍ਹ ਦੀ ਇੰਟਰਵਿਊ ਨਹੀਂ, ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ