ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼ : ਡਾ. ਬਲਜੀਤ ਕੌਰ

ਕਿਹਾ, ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਸੂਬੇ ਵਿੱਚ ਲਿੰਗ ਸਮਾਨਤਾ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਨੋਡਲ ਵਿਭਾਗ ਮਨੋਨੀਤ ਚੰਡੀਗੜ੍ਹ, 17 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ … Continue reading ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼ : ਡਾ. ਬਲਜੀਤ ਕੌਰ