ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਭਗਵੰਤ ਮਾਨ ਸਰਕਾਰ ਦਾ ਪਹਿਲਾ ਸਾਲ

ਚੰਡੀਗੜ੍ਹ,17 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ।ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ਤੇ ਸਕੂਲ ਸਿੱਖਿਆ ਵਿਭਾਗ ਵਲੋਂ … Continue reading ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਭਗਵੰਤ ਮਾਨ ਸਰਕਾਰ ਦਾ ਪਹਿਲਾ ਸਾਲ