ਵਾਧੂ ਬਿਜਲੀ ਉਤਪਾਦਨ ਲਈ ਜੰਗੀ ਪੱਧਰ ‘ਤੇ ਕੰਮ ਜਾਰੀ: ਹਰਭਜਨ ਸਿੰਘ ਈ.ਟੀ.ਓ

ਬਾਕੀ ਸੈਕਟਰਾਂ ‘ਤੇ ਬਿਨਾਂ ਕੋਈ ਕੱਟ ਲਾਏ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ : ਬਿਜਲੀ ਮੰਤਰੀ ਚੰਡੀਗੜ੍ਹ, 17 ਮਾਰਚ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕ ਸਾਲ ਪੂਰੇ ਹੋਣ ‘ਤੇ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਬਿਜਲੀ ਮੰਤਰੀ ਹਰਭਜਨ … Continue reading ਵਾਧੂ ਬਿਜਲੀ ਉਤਪਾਦਨ ਲਈ ਜੰਗੀ ਪੱਧਰ ‘ਤੇ ਕੰਮ ਜਾਰੀ: ਹਰਭਜਨ ਸਿੰਘ ਈ.ਟੀ.ਓ