ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਣ ਵਾਲਿਆਂ ਖ਼ਿਲਾਫ਼ ਹੀ ਕਾਰਵਾਈ ਹੋ ਰਹੀ ਹੈਃ ਮੁੱਖ ਮੰਤਰੀ

ਭ੍ਰਿਸ਼ਟ ਸਿਆਸਤਦਾਨਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਸਿਸਟਮ ਦੀ ਸਫ਼ਾਈ ਕੀਤੀ ਜਾ ਰਹੀ ਹੈ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਯਕੀਨੀ ਬਣਾਇਆ ਜਾਵੇਗਾ ਲੋਕਾਂ ਲਈ ਕੁਰਬਾਨੀਆਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਹੁਣ ਜ਼ਮਾਨਤ ਮੰਗਣ ਲਈ ਭੱਜ-ਨੱਠ ਕਰ ਰਹੇ ਨੇ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਧੂਰੀ/ਸੰਗਰੂਰ, 17 ਮਾਰਚ 2023 (ਦੀ ਪੰਜਾਬ … Continue reading ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਣ ਵਾਲਿਆਂ ਖ਼ਿਲਾਫ਼ ਹੀ ਕਾਰਵਾਈ ਹੋ ਰਹੀ ਹੈਃ ਮੁੱਖ ਮੰਤਰੀ