ਜਸਟਿਸ ਹਰਮਿੰਦਰ ਸਿੰਘ ਮਦਾਨ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਗੁਰਦਾਸਪੁਰ ਵਿਖੇ ਵਲਨਰੇਬਲ ਵਿਟਨਸ ਡੈਪੋਜੀਸ਼ਨ ਸੈਂਟਰ ਦਾ ਉਦਘਾਟਨ

ਗੁਰਦਾਸਪੁਰ, 18 ਮਾਰਚ 2023 ( ਮੰਨਣ ਸੈਣੀ) । ਮਾਣਯੋਗ ਮਿਸਟਰ ਜਸਟਿਸ ਹਰਮਿੰਦਰ ਸਿੰਘ ਮਦਾਨ, ਜੱਜ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪ੍ਰਬੰਧਕੀ ਜੱਜ, ਸੈਸ਼ਨ ਡਵੀਜਨ, ਗੁਰਦਾਸਪੁਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਗੁਰਦਾਸਪੁਰ ਵਿਖੇ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ, ਗੁਰਦਾਸਪੁਰ ਦੀ ਹਾਜ਼ਰੀ ਵਿੱਚ ਵਲਨਰੇਬਲ ਵਿਟਨਸ ਡੈਪੋਜੀਸ਼ਨ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੌਕੇ ਡਿਪਟੀ … Continue reading ਜਸਟਿਸ ਹਰਮਿੰਦਰ ਸਿੰਘ ਮਦਾਨ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਗੁਰਦਾਸਪੁਰ ਵਿਖੇ ਵਲਨਰੇਬਲ ਵਿਟਨਸ ਡੈਪੋਜੀਸ਼ਨ ਸੈਂਟਰ ਦਾ ਉਦਘਾਟਨ