ਪੁਲਿਸ ਨੇ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਕੀਤਾ ਹਿਰਾਸਤ ‘ਚ, ਵਾਰਿਸ ਪੰਜਾਬ ਦੇ ਪ੍ਰਧਾਨ ਦੀ ਗ੍ਰਿਫਤਾਰੀ ਦੀ ਵੀ ਚਰਚਾ, ਕਈ ਜਿਲ੍ਹੇਆਂ ਅੰਦਰ ਇੰਟਰਨੈਟ ਬੰਦ

ਚੰਡੀਗੜ੍ਹ, 18 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ‘ਚ ਲਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਵੀ ਚਰਚਾ ਹੈ। ਹਾਲਾਂਕਿ ਅਜੇ ਤੱਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। … Continue reading ਪੁਲਿਸ ਨੇ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਕੀਤਾ ਹਿਰਾਸਤ ‘ਚ, ਵਾਰਿਸ ਪੰਜਾਬ ਦੇ ਪ੍ਰਧਾਨ ਦੀ ਗ੍ਰਿਫਤਾਰੀ ਦੀ ਵੀ ਚਰਚਾ, ਕਈ ਜਿਲ੍ਹੇਆਂ ਅੰਦਰ ਇੰਟਰਨੈਟ ਬੰਦ