ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

ਚੰਡੀਗੜ, 18 ਮਾਰਚ 2023 (ਦੀ ਪੰਜਾਬ ਵਾਇਰ)। ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇੱਕ ਪੰਚਾਇਤ ਸਕੱਤਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਜੋ ਕਿ ਸਰਪੰਚ ਦਾ ਪਤੀ ਹੈ, ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ … Continue reading ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ ਤੇ ਸਰਪੰਚ ਦਾ ਪਤੀ 5,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ