ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨ ਮੰਗਾਂ ਕੇਂਦਰ ਤੱਕ ਪਹੁੰਚਾਉਣ ਲਈ ਹਰ ਸੰਭਵ ਮਦਦ ਦਾ ਭਰੋਸਾ

ਚੰਡੀਗੜ੍ਹ, 18 ਮਾਰਚ 2023 (ਦੀ ਪੰਜਾਬ ਵਾਇਰ)। ਆਪਣੀਆਂ ਮੰਗਾਂ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਦਿੱਲੀ ਪਾਰਲੀਮੈਂਟ ਤੱਕ ਮਾਰਚ ਕਰ ਰਹੇ ਕਿਸਾਨਾਂ ਦੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਥੇ ਸਰਕਾਰੀ … Continue reading ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨ ਮੰਗਾਂ ਕੇਂਦਰ ਤੱਕ ਪਹੁੰਚਾਉਣ ਲਈ ਹਰ ਸੰਭਵ ਮਦਦ ਦਾ ਭਰੋਸਾ