ਮੀਡੀਆ ਦਾ ਨਿਰਪੱਖ ਅਤੇ ਆਜ਼ਾਦ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ : ਚੇਤਨ ਸਿੰਘ ਜੋੜੇਮਾਜਰਾ

ਕਿਹਾ, ਚੰਗੇ ਸਮਾਜ ਦੀ ਸਿਰਜਣਾ ਵਿਚ ਮੀਡੀਆ ਦੀ ਅਹਿਮ ਭੂਮਿਕਾ ਚੰਡੀਗੜ੍ਹ, 18 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਇੰਡੀਅਨ ਜਰਨਲਿਸਟ ਯੂਨੀਅਨ ਦੀ ਕੌਮੀ ਕਾਰਜਕਾਰਨੀ ਦੀ ਚੰਡੀਗੜ੍ ਵਿਖੇ ਸ਼ੁਰੂ ਹੋਈ ਦੋ ਰੋਜ਼ਾ ਮੀਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ … Continue reading ਮੀਡੀਆ ਦਾ ਨਿਰਪੱਖ ਅਤੇ ਆਜ਼ਾਦ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ : ਚੇਤਨ ਸਿੰਘ ਜੋੜੇਮਾਜਰਾ