ਫਾਜਿ਼ਲਕਾ ਜਿ਼ਲ੍ਹੇ ਵਿਚ ਲਾਗੂ ਹੈ 144, ਲੋਕਾਂ ਨੂੰ ਅਮਨ ਕਾਨੂੰਨ ਬਣਾਈ ਰੱਖਣ ਦੀ ਅਪੀਲ

ਫਾਜਿ਼ਲਕਾ, 18 ਮਾਰਚ 2023 (ਦੀ ਪੰਜਾਬ ਵਾਇਰ)। ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਜਿ਼ਲ੍ਹੇ ਵਿਚ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿਲ਼੍ਹੇ ਵਿਚ ਪਹਿਲਾਂ ਤੋਂ ਹੀ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ ਹੈ ਅਤੇ ਪਹਿਲਾਂ ਤੋਂ ਜਾਰੀ … Continue reading ਫਾਜਿ਼ਲਕਾ ਜਿ਼ਲ੍ਹੇ ਵਿਚ ਲਾਗੂ ਹੈ 144, ਲੋਕਾਂ ਨੂੰ ਅਮਨ ਕਾਨੂੰਨ ਬਣਾਈ ਰੱਖਣ ਦੀ ਅਪੀਲ