ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 19 ਮਾਰਚ 2023 (ਦੀ ਪੰਜਾਬ ਵਾਇਰ)। ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ … Continue reading ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ