ਭਾਰਤੀ ਵਾਯੂ ਸੈਨਾ ਵਿਚ ਅਗਨੀਵੀਰ ਵਾਯੂ ਦੀ ਭਰਤੀ ਲਈ ਰਜਿਸਟ੍ਰੇਸ਼ਨ 17 ਮਾਰਚ ਤੋਂ ਸ਼ੁਰੂ

ਗੁਰਦਾਸਪੁਰ, 20 ਮਾਰਚ ( ਮੰਨਣ ਸੈਣੀ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਵਾਯੂ ਦੀਆਂ ਆਸਾਮੀਆ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 17 ਮਾਰਚ ਤੋਂ 31 ਮਾਰਚ 2023 ਤੱਕ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ … Continue reading ਭਾਰਤੀ ਵਾਯੂ ਸੈਨਾ ਵਿਚ ਅਗਨੀਵੀਰ ਵਾਯੂ ਦੀ ਭਰਤੀ ਲਈ ਰਜਿਸਟ੍ਰੇਸ਼ਨ 17 ਮਾਰਚ ਤੋਂ ਸ਼ੁਰੂ