ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ

ਚੰਡੀਗੜ੍ਹ 20 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8,04,000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ … Continue reading ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ